ਅਕਾਲੀ-ਭਾਜਪਾ ਸਰਕਾਰ ਨੂੰ ਲੋਕ ਭਲਾਈ ਦੀ ਯਾਦ ਚੋਣਾਂ ਸਮੇਂ ਹੀ ਆਉਂਦੀ ਹੈ: ਦਿਲਬਰ ਮੁਹੰਮਦ ਖਾਨ

ਐਸ ਏ ਐਸ ਨਗਰ, 4 ਜੂਨ (ਸ.ਬ.) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਜਿਲ੍ਹਾ ਮੁਹਾਲੀ ਘੱਟ ਗਿਣਤੀ ਦੀ ਇੱਕ ਮੀਟਿੰਗ ਜਿਲ੍ਹਾ
ਚੇਅਰਮੈਨ ਡਾ. ਅਨਵਰ ਹੁਸੈਨ ਦੀ ਅਗਵਾਈ ਹੇਠ  ਫੇਜ਼-9 ਮੁਹਾਲੀ ਵਿਖੇ ਹੋਈ ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ
ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਵਿਸ਼ੇਸ਼ ਤੌਰ ਤੇ ਪਹੁੰਚੇ| See Video

Leave a Reply

Your email address will not be published. Required fields are marked *