ਅਗਸਤਾ ਵੈਸਟਲੈਂਡ ਮਾਮਲਾ : ਐਸ. ਪੀ. ਤਿਆਗੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 12 ਸਤੰਬਰ (ਸ.ਬ.) ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਵਿੱਚ ਹਵਾਈ ਫੌਜ ਦੇ ਸਾਬਕਾ ਮੁਖੀ ਐਸ. ਪੀ. ਤਿਆਗੀ ਨੂੰ ਜ਼ਮਾਨਤ ਦੇ ਦਿੱਤੀ ਹੈ| ਅਦਾਲਤ ਨੇ ਤਿਆਗੀ ਦੇ ਨਾਲ-ਨਾਲ ਉਨ੍ਹਾਂ ਦੇ ਭਰਾਵਾਂ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ| ਉਥੇ ਹੀ ਕਾਰਲੋ ਗੇਰੋਸਾ ਅਤੇ ਜੀ. ਆਰ. ਹੇਸ਼ਕੇ ਸਮੇਤ ਹੋਰ ਦੋਸ਼ੀ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਹੈ|

Leave a Reply

Your email address will not be published. Required fields are marked *