ਅਫਗਾਨਿਸਤਾਨ ਵਿੱਚ ਆਤਮਘਾਤੀ ਹਮਲਾ, 8 ਵਿਅਕਤੀਆਂ ਦੀ ਮੌਤ

ਕਾਬੁਲ, 31 ਜੁਲਾਈ (ਸ.ਬ.) ਅਫਗਾਨਿਸਤਾਨ ਵਿਚ ਆਤਮਘਾਤੀ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ| ਅੱਜ ਹੋਏ ਆਤਮਘਾਤੀ ਹਮਲੇ ਵਿਚ ਇਕ ਬੱਸ ਨੂੰ ਬੰਬ ਨਾਲ ਉਡਾ ਦਿੱਤਾ ਗਿਆ| ਇਸ ਹਮਲੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 40 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ|

Leave a Reply

Your email address will not be published. Required fields are marked *