ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਅਰੁਣਾਚਲ ਪ੍ਰਦੇਸ਼, 2 ਜੂਨ (ਸ.ਬ.) ਅਰੁਣਾਚਲ ਪ੍ਰਦੇਸ਼ ਦੇ ਤੇਜੂ ਤੋਂ 114 ਕਿਲੋਮੀਟਰ ਦੂਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਭੂਚਾਲ ਕਾਰਨ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ ਹੈ|
ਜਾਣਕਾਰੀ ਅਨੁਸਾਰ ਅਰੁਣਾਚਲ ਪ੍ਰਦੇਸ਼ ਦੇ ਤੇਜੂ ਤੋਂ 114 ਕਿਲੋਮੀਟਰ ਦੂਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਇਹ ਕਿਹਾ ਜਾ ਰਿਹਾ ਹੈ ਕਿ ਅਰੁਣਾਚਲ ਪ੍ਰਦੇਸ਼ ਦੇ ਆਲੇ ਦੁਆਲੇ 5.2 ਤੇਜੀ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਭੁਚਾਲ ਦੇ ਕਾਰਨ ਲੋਕ ਆਪਣੇ ਘਰੋਂ ਬਾਹਰ ਆ ਗਏ| ਹਾਲਾਂਕਿ, ਕਿਸੇ ਵੀ ਕਿਸਮ ਦੇ ਨੁਕਸਾਨ ਦੀ ਖਬਰ ਨਹੀਂ ਹੈ| ਹਾਲਾਂਕਿ ਸਾਵਧਾਨੀ ਦੇ ਤੌਰ ਤੇ ਲੋਕ ਘਰੋਂ ਬਾਹਰ ਨਿਕਲਣ ਆਏ|

Leave a Reply

Your email address will not be published. Required fields are marked *