ਅੰਡੇਮਾਨ-ਨਿਕੋਬਾਰ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਪੋਰਟ ਬਲੇਅਰ, 17 ਜਨਵਰੀ (ਸ.ਬ.) ਅੰਡੇਮਾਨ-ਨਿਕੋਬਾਰ ਦੀ ਧਰਤੀ ਭੂਚਾਲ ਨਾਲ ਕੰਬ ਉਠੀ| ਅੱਜ ਸਵੇਰ ਨੂੰ ਅੰਡੇਮਾਨ-ਨਿਕੋਬਾਰ ਟਾਪੂ ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ ਹੈ| ਹਾਲਾਂਕਿ ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|

Leave a Reply

Your email address will not be published. Required fields are marked *