ਅੱਗ ਲੱਗਣ ਕਾਰਨ 10 ਝੁੱਗੀਆਂ ਸੜ ਕੇ ਸੁਆਹ

ਹੈਦਰਾਬਾਦ, 11 ਨਵੰਬਰ (ਸ.ਬ.) ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਗੋਲਾਪੇਟਾ ਪਿੰਡ ਵਿਚ 10 ਝੁਗੀਆਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *