ਆਪ ਆਗੂਆਂ ਵਲੋਂ ਸਰਬਜੀਤ ਸਮਾਣਾ ਦੇ ਹੱਕ ਵਿੱਚ ਚੋਣ ਪ੍ਰਚਾਰ

ਐਸ਼ਏyਐਸ਼ਨਗਰ, 12 ਫਰਵਰੀ (ਸ਼ਬy) ਨਗਰ ਨਿਗਮ ਚੋਣਾਂ ਲਈ ਵਾਰਡ ਨੰy 38 ਤੋਂ ਆਜਾਦ ਗਰੁੱਪ ਦੇ ਉਮੀਦਵਾਰ ਅਤੇ ਸਾਬਕਾ ਕੌਂਸਲਰ ਸzy ਸਰਬਜੀਤ ਸਿੰਘ ਸਮਾਣਾ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸzy ਗੁਰਤੇਜ ਸਿੰਘ ਪੰਨੂੰ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਸzy ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸਾਬਕਾ ਮੇਅਰ ਸzy ਕੁਲਵੰਤ ਸਿੰਘ ਦੀ ਅਗਵਾਈ ਹੇਠ ਮੁਹਾਲੀ ੪ਹਿਰ ਦਾ ਵਿਕਾਸ ਪੂਰੀ ਰਫਤਾਰ ਨਾਲ ਹੋਇਆ ਰੁ ਅਤੇ ਇਸ ਦੌਰਾਨ ਮੁਹਾਲੀ ਨੂੰ ਕਈ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਜੋ ਕਿ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਭਰਪੂਰ ਸਮਰਥਨ ਅਤੇ ਪਿਆਰ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀ ਜਿੱਤ ਯਕੀਨੀ ਲੱਗ ਰਹੀ ਰੁ ਅਤੇ ਜਿੱਤਣ ਤੋਂ ਬਾਅਦ ਵੀ ਉਹ ਵਾਰਡ ਦੇ ਵਿਕਾਸ ਲਈ ਕੰਮ ਜਾਰੀ ਰਖਣਗੇ। ਇਸ ਮੌਕੇ ਆਪ ਆਗੂ ਸzy ਜੋਗਿੰਦਰ ਸਿੰਘ ਜੋਗੀ ਅਤੇ ਹੋਰ ਵਰਕਰ ਹਾਜਿਰ ਸਨ।

Leave a Reply

Your email address will not be published. Required fields are marked *