ਆਰ ਐਸ ਬੈਦਵਾਨ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ, 13 ਜੂਨ (ਸ.ਬ.) ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਧਰਮਸ਼ਾਲਾ ਵਿਖੇ ਜੰਗਲਾਤ ਵਿਭਾਗ ਦੇ ਪੁਰਾਣੇ ਅਧਿਕਾਰੀਆਂ ਦੇ ਇੱਕ ਵਿਸ਼ੇਸ਼ ਸੈਮੀਨਾਰ ਦੇ ਆਯੋਜਨ ਦੌਰਾਨ ਸਾਬਕਾ ਜੰਗਲਾਤ ਅਧਿਕਾਰੀ ਸ੍ਰੀ ਆਰ ਐਸ ਬੈਦਵਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਦੇਵਦਾਰ ਦੇ ਰੁੱਖਾਂ ਨੂੰ ਬਚਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਮੌਕੇ ਸਮਾਗਮ ਦੇ ਚੀਫ ਕੋਆਰਡੀਨੇਟਰ ਸ੍ਰੀ ਡੀ ਕੇ ਮਹਿਤਾ ਨੇ ਸ੍ਰੀ ਬੈਦਵਾਨ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ|

Leave a Reply

Your email address will not be published. Required fields are marked *