ਆਸ਼ਮਾਂ ਸਕੂਲ ਦੇ ਬੱਚਿਆਂ ਨੇ ਰੈਲੀ ਕੱਢੀ

ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਸਥਾਨਕ ਫੇਜ 3 ਬੀ 2 ਦੀ ਮਾਰਕੀਟ ਵਿਚ ਆਸ਼ਮਾ ਸਕੂਲ ਦੇ ਬੱਚਿਆਂ ਨੇ ਗਰੀਨ ਦਿਵਾਲੀ ਮਨਾਉਣ ਲਈ ਰੈਲੀ ਕੱਢੀ ਅਤੇ ਇਸ ਮੌਕੇ ਸਕੂਲੀ ਬੱਚਿਆਂ ਨੇ ਇਕ ਨੁਕੜ ਨਾਟਕ ਵੀ ਪੇਸ਼ ਕੀਤਾ| ਇਸ ਮੌਕੇ ਬੱਚਿਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਲਈ ਜਾਗਰੂਕ ਕੀਤਾ|

Leave a Reply

Your email address will not be published. Required fields are marked *