ਆਸਟ੍ਰੇਲੀਆ ਵਿੱਚ ਕਿਸ਼ਤੀ ਡੁੱਬਣ ਕਾਰਨ 3 ਵਿਅਕਤੀਆਂ ਦੀ ਮੌਤ

ਸਿਡਨੀ, 11 ਜੁਲਾਈ (ਸ.ਬ.) ਨਿਊ ਸਾਊਥ ਵੇਲਜ਼ ਪੁਲੀਸ ਨੇ ਦੱਸਿਆ ਕਿ ਸਵੇਰੇ 10 ਵਜੇ ਸਟੋਕਟੋਨ ਬੀਚ ਤੇ ਇਕ ਕਿਸ਼ਤੀ ਡੁੱਬਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ 2 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ| ਅਧਿਕਾਰੀਆਂ ਨੇ ਦੱਸਿਆ ਕਿ ਰੈਸਕਿਊ ਹੈਲੀਕਾਪਟਰ ਰਾਹੀਂ ਲਾਪਤਾ ਵਿਅਕਤੀਆਂ ਨੂੰ ਲੱਭਿਆ ਗਿਆ ਅਤੇ ਇਲਾਜ ਲਈ ਭਰਤੀ ਕਰਵਾਇਆ ਗਿਆ| ਹਸਪਤਾਲ ਵਿੱਚ ਭਰਤੀ ਕਰਵਾਏ ਗਏ ਵਿਅਕਤੀ ਦੀ ਉਮਰ ਲਗਭਗ 40 ਸਾਲ ਅਤੇ ਕੁੜੀ ਦੀ ਉਮਰ 16 ਸਾਲ ਹੈ|

Leave a Reply

Your email address will not be published. Required fields are marked *