ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ

ਰਾਂਚੀ, 17 ਅਗਸਤ (ਸ.ਬ.) ਝਾਰਖੰਡ ਦੇ ਨਕਸਲਵਾਦ ਪ੍ਰਭਾਵਿਤ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ ਵਿੱਚ ਕੰਮ ਕਰ ਰਹੇ ਸੀ|

Leave a Reply

Your email address will not be published. Required fields are marked *