ਇਨਾਮ ਵੰਡ ਸਮਾਗਮ 4 ਅਪ੍ਰੈਲ ਨੂੰ

ਐਸ. ਏ. ਐਸ. ਨਗਰ, 1 ਅਪ੍ਰੈਲ (ਸ.ਬ) ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਇਨਾਮ ਵੰਡ ਸਮਾਗਮ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜੁਆਇੰਟ  ਸੈਕਟਰੀ ਸ. ਜੇ ਐਸ. ਚੱਡਾ ਨੇ ਦਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਸੰਜੀਵ ਵਿਸ਼ਿਸ਼ਟ ਪ੍ਰਧਾਨ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਹੋਣਗੇ| ਇਸ ਮੌਕੇ ਖੇਡਾਂ ਵਿੱਚ ਇਨਾਮ ਜਿੱਤਣ ਵਾਲੇ ਸੀਨੀਅਰ ਸਿਟੀਜ਼ਨ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਇਨਾਮ ਦਿੱਤੇ ਜਾਣਗੇ|

Leave a Reply

Your email address will not be published. Required fields are marked *