ਉਤਰ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਲਖਨਊ, 28 ਜੁਲਾਈ (ਸ.ਬ.) ਉਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 3.5 ਸੀ| ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *