ਉਪ ਰਾਸ਼ਟਰਪਤੀ ਚੋਣ : ਗੋਪਾਲ ਕ੍ਰਿਸ਼ਨ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ

ਨਵੀਂ ਦਿੱਲੀ, 18 ਜੁਲਾਈ (ਸ.ਬ.) ਵਿਰੋਧੀ ਧਿਰ ਯੂ.ਪੀ.ਏ. ਵਲੋਂ ਉਪ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨੇ ਸੰਸਦ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ|
ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ  ਸਮੇਤ ਵਿਰੋਧੀ ਧਿਰ ਦੇ ਕਈ ਉੱਘੇ ਆਗੂ ਸ਼ਾਮਲ ਸਨ|

Leave a Reply

Your email address will not be published. Required fields are marked *