ਏਸ਼ੀਆ ਕੱਪ 2018 ਦੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਰੋਹਿਤ ਸ਼ਰਮਾ ਹੋਣਗੇ ਕਪਤਾਨ

ਨਵੀਂ ਦਿੱਲੀ, 1 ਸਤੰਬਰ (ਸ.ਬ.) ਏਸ਼ੀਆ ਕੱਪ 2018 ਦੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਹੋ ਚੁੱਕਾ ਹੈ| ਇਸ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਉਪ ਕਪਤਾਨ ਸਿਖਰ ਧਵਨ ਹੋਣਗੇ|
ਇਸ ਟੀਮ ਵਿੱਚ ਕੇ.ਐਲ. ਰਾਹੁਲ, ਮਨੀਸ਼ ਪਾਂਡੇ, ਕੇਦਾਰ ਜਾਦਵ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਕੁਲਦੀਪ ਯਾਦਵ, ਹਾਰਦਿਕ ਪਾਂਡੇ, ਵਾਈ ਚਾਹਲ, ਅਕਸ਼ੈ ਪਟੇਲ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਸ਼ਾਰਦੂਲ ਠਾਕੁਰ ਅਤੇ ਖਲੀਲ ਅਹਿਮਦ ਇਹ ਮੈਚ ਖੇਡਣਗੇ| ਜਾਣਕਾਰੀ ਲਈ ਦੱਸ ਦੇਈਏ ਕਿ ਵਿਰਾਟ ਕੋਹਲੀ ਇਹ ਮੈਚ ਨਹੀਂ ਖੇਡਣਗੇ|

Leave a Reply

Your email address will not be published. Required fields are marked *