ਐਸ ਐਚ ਓ ਵਲੋਂ ਸਾਰੰਗਪੁਰ ਵਾਸੀਆਂ ਨਾਲ ਮੀਟਿੰਗ

ਚੰਡੀਗੜ੍ਹ, 5 ਮਾਰਚ (ਸ.ਬ.) ਚੰਡੀਗੜ੍ਹ ਸਥਿਤ ਥਾਣਾ ਸਾਰੰਗਪੁਰ ਦੇ ਐਸ ਐਚ ਓ ਜਸਮਿੰਦਰ ਸਿੰਘ ਨੇ ਅੱਜ ਸਥਾਨਕ ਵਸਨੀਕਾਂ ਨਾਲ ਮੀਟਿੰਗ ਕੀਤੀ| ਇਸ ਮੌਕੇ ਐਸ ਅ ੈਚ ਓ ਜਸਮਿੰਦਰ ਸਿੰਘ ਨੇ ਵਸਨੀਕਾਂ ਨੂੰ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਬਣਾਈ ਰੱਖਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ| ਇਸ ਮੌਕੇ ਧਨਾਸ ਦੇ ਕੁਝ ਵਸਨੀਕ ਵੀ ਮੌਜੂਦ ਸਨ|

Leave a Reply

Your email address will not be published. Required fields are marked *