ਓਬਾਮਾ ਨੇ ਮੋਦੀ ਨੂੰ ਫੋਨ ਕਰਕੇ ਕਿਹਾ ‘ਸ਼ੁਕਰੀਆ’

ਵਾਸ਼ਿੰਗਟਨ, 19 ਜਨਵਰੀ (ਸ.ਬ.) ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦਾ ਅੱਜ ਆਖ਼ਰੀ ਦਿਨ ਹੈ| ਭਲਕੇ ਉਨ੍ਹਾਂ ਦੇ ਸਥਾਨ ਤੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਆ ਰਹੇ ਹਨ|
ਇਸ ਮੌਕੇ ਬਰਾਕ ਓਬਾਮਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰਕੇ ਇਸ ਗੱਲ ਲਈ ਧੰਨਵਾਦ ਦਿੱਤਾ ਹੈ ਕਿ ਉਨ੍ਹਾਂ ਦੀ ਸਾਂਝੀਦਾਰੀ ਵਿੱਚ ਭਾਰਤ ਤੇ ਅਮਰੀਕਾ ਵਿਚਕਾਰ ਰਿਸ਼ਤੇ ਬਿਹਤਰ ਹੋਏ ਹਨ|
ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ|

Leave a Reply

Your email address will not be published. Required fields are marked *