ਕਸ਼ਮੀਰ ਯੂਨੀਵਰਸਿਟੀ ਵਿੱਚ ਸਾਰੇ ਇਮਤਿਹਾਨ ਰੱਦ

ਨਵੀਂ ਦਿੱਲੀ, 16 ਜਨਵਰੀ (ਸ.ਬ.) ਕਸ਼ਮੀਰ ਘਾਟੀ ਵਿੱਚ ਅੱਜ ਤੜਕੇ ਤੋਂ ਜਾਰੀ ਬਰਫਬਾਰੀ ਦੇ ਕਾਰਨ ਕਸ਼ਮੀਰ ਯੂਨੀਵਰਸਿਟੀ ਦੀ ਅੱਜ ਅਤੇ ਕੱਲ੍ਹ ਹੋਣ ਵਾਲੇ ਸਾਰੇ ਇਮਤਿਹਾਨ ਰੱਦ ਕਰ ਦਿੱਤੇ ਗਏ| ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਮਤਿਹਾਨ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਵੱਖ ਤਰੀਕਾਂ ਨਾਲ ਕੀਤੀ ਜਾਵੇਗੀ| ਪਿਛਲੇ 2 ਹਫਤੇ ਦੇ ਅੰਦਰ ਇਹ ਦੂਜਾ ਮੌਕਾ ਹੈ, ਜਦੋਂ ਬਰਫਬਾਰੀ ਦੇ ਕਾਰਨ ਯੂਨੀਵਰਸਿਟੀ ਦੇ ਇਮਤਿਹਾਨ ਰੱਦ ਕੀਤੀ ਗਈ ਹੈ|

Leave a Reply

Your email address will not be published. Required fields are marked *