ਕਸ਼ਮੀਰ ਵਿੱਚ ਭਾਜਪਾ ਵਰਕਰਾਂ ਦੇ ਕਤਲ ਦੀ ਨਿਖੇਧੀ


ਐਸ ਏ ਐਸ ਨਗਰ, 30 ਅਕਤੂਬਰ (ਜਸਵਿੰਦਰ ਸਿੰਘ) ਭਾਜਪਾ ਮੰਡਲ 2 ਦੇ ਪ੍ਰਧਾਨ ਮਦਨ ਗੋਇਲ ਨੇ  ਕਸ਼ਮੀਰ ਵਿੱਚ ਤਿੰਨ ਭਾਜਪਾ ਵਰਕਰਾਂ ਨੂੰ ਅੱਤਵਾਦੀਆਂ ਵਲੋਂ ਮਾਰਨ ਦੀ ਨਿਖੇਧੀ ਕੀਤੀ ਹੈ| 
ਇਕ ਬਿਆਨ ਵਿੱਚ ਸ੍ਰੀ ਗੋਇਲ ਨੇ ਕਿਹਾ ਕਿ ਅੱਤਵਾਦੀਆਂ ਵਲੋਂ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ|  ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਯਤਨ ਕੀਤੇ ਜਾਣ| 

Leave a Reply

Your email address will not be published. Required fields are marked *