ਕਾਂਗਰਸੀ ਆਗੂਆਂ ਵਲੋਂ ਮੰਤਰੀ ਸਿੱਧੂ ਨਾਲ ਮੁਲਾਕਾਤ

ਐਸ ਏ ਐਸ ਨਗਰ, 27 ਅਪ੍ਰੈਲ (ਸ.ਬ.) ਜਿਲ੍ਹਾ ਕਾਂਗਰਸ ਕਮੇਟੀ ਐਸ ਏ ਐਸ ਨਗਰ ਦੇ ਮੀਤ ਪ੍ਰਧਾਨ ਗੁਰਦੇਵ ਸਿੰਘ ਚੌਹਾਨ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿਧੂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਮੰਤਰੀ ਬਣਨ ਲਈ ਵਧਾਈ ਦਿੱਤੀ| ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਨਵਜੋਤ ਸਿੰਘ, ਮੀਤ ਪ੍ਰਧਾਨ ਪ੍ਰਮੋਦ ਮਿਤਰਾ, ਮੀਤ ਪ੍ਰਧਾਨ ਪ੍ਰੇਮ ਕੁਮਾਰ ਚਾਂਦ ਅਤੇ ਡਾਕਟਰ ਰਾਮ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *