ਕਾਂਗਰਸੀ ਆਗੂ ਮਨਜੋਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਯੂਥ ਕਾਂਗਰਸ ਪੰਜਾਬ ਦੇ ਮੀਡੀਆ ਕੋਆਰਡੀਨੇਟਰ , ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਮੀਤ ਪ੍ਰਧਾਨ ਸ੍ਰ. ਮਨਜੋਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ , ਜਦੋਂ ਉਹਨਾਂ ਦੀ ਮਾਤਾ ਸ੍ਰੀਮਤੀ ਦਲਜੀਤ ਕੌਰ ਪਤਨੀ ਸ੍ਰ. ਤਲਵਿੰਦਰ ਸਿੰਘ ਦਾ ਦਿਹਾਂਤ ਹੋ ਗਿਆ| ਸ੍ਰੀਮਤੀ ਦਲਜੀਤ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੀ ਜੀ ਆਈ ਵਿਖੇ ਉਹਨਾਂ ਦਾ ਇਲਾਜ ਚਲ ਰਿਹਾ ਸੀ|

Leave a Reply

Your email address will not be published. Required fields are marked *