ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਤੇ ਹਮਲਾ

ਲੁਧਿਆਣਾ, 30 ਜਨਵਰੀ (ਸ.ਬ.) ਸਥਾਨਕ ਬਸੰਤ ਵਿਹਾਰ ਇਲਾਕੇ ਵਿੱਚ ਅੱਜ ਸਵੇਰੇ 10 ਵਜੇ ਦੇ ਕਰੀਬ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਹੈ| ਸ੍ਰੀ ਮਤੀ ਕੜਵਲ ਚੋਣ ਪ੍ਰਚਾਰ ਕਰਨ ਲਈ ਆਪਣੀ ਕਾਰ ਤੇ ਬਸੰਤ ਵਿਹਾਰ ਇਲਾਕੇ ਜਾ ਰਹੇ ਸਨ| ਹਮਲਾਵਰਾਂ ਵੱਲੋਂ ਉਨ੍ਹਾਂ ਦੀ ਕਾਰ ਰੋਕ ਕੇ ਹਮਲਾ ਕਰ ਦਿੱਤਾ ਗਿਆ ਤੇ ਉਨ੍ਹਾਂ ਦੀ ਕਾਰ ਦੀ ਵੀ ਭੰਨਤੋੜ ਕੀਤੀ ਗਈ|

Leave a Reply

Your email address will not be published. Required fields are marked *