ਕਾਂਗਰਸ ਦੇ ਸੀਨੀਅਰ ਨੇਤਾ ਗੁਰੂਦਾਸ ਕਾਮਤ ਦਾ ਦਿਹਾਂਤ

ਨਵੀਂ ਦਿੱਲੀ, 22 ਅਗਸਤ (ਸ.ਬ.) ਮਹਾਰਾਸ਼ਟਰ ਕਾਂਗਰਸ ਦੇ ਸੀਨੀਅਰ ਨੇਤਾ ਗੁਰੂਦਾਸ ਕਾਮਤ ਦਾ ਅੱਜ ਦਿਹਾਂਤ ਹੋ ਗਿਆ| ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ| 63 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ|
ਗੁਰੂਦਾਸ ਕਾਮਤ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੀਨੀਅਰ ਸਕੱਤਰ ਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹੇ| ਉਹ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ ਤੇ ਮਨਮੋਹਨ ਸਰਕਾਰ ਵਿੱਚ ਮੰਤਰੀ ਵੀ ਰਹੇ ਸਨ|

Leave a Reply

Your email address will not be published. Required fields are marked *