ਕਾਂਗਰਸ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ : ਸਿੱਧੂ

ਐਸ ਏ ਐਸ ਨਗਰ, 9 ਫਰਵਰੀ (ਸ਼ਬy) ਨਗਰ ਨਿਗਮ ਚੋਣਾਂ ਸੰਬੰਧੀ ਵਾਰਡ ਨੰਬਰ 44 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸzy ਜਗਦੀ੪ ਸਿੰਘ ਜੱਗਾ ਦੀ ਚੋਣ ਮੁਹਿੰਮ ਦੌਰਾਨ ਕੈਬਿਨਟ ਮੰਤਰੀ ਅਤੇ ਹਲਕਾ ਵਿਧਾਇਕ ਸzy ਬਲਬੀਰ ਸਿੰਘ ਸਿੱਧੂ ਵਲੋਂ ਵਾਰਡ ਵਿੱਚ ਪੈਂਦੀਆਂ ਫੇ੭ 5 ਦੀਆਂ ਕੋਠੀਆਂ ਦੇ ਖੇਤਰ ਵਿੱਚ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜਿਰ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਸzy ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜਗਦੀ੪ ਸਿੰਘ ਜੱਗਾ ਇੱਕ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਹਨ ਜਿਹੜੇ ਪਿਛਲੇ ਲੰਬੇ ਸਮੇਂ ਤੋਂ ਸਮਾਜਸੇਵਾ ਦੇ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇਹ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਜਾ ਰਹੀਆਂ ਹਨ ਅਤੇ ਮੁਹਾਲੀ ੪ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ।

ਇਸ ਮੌਕੇ ਸzy ਜਗਦੀ੪ ਸਿੰਘ ਜੱਗਾ ਨੇ ਕਿਹਾ ਕਿ ਇਹ ਵਾਰਡ ਉਹਨਾਂ ਦੇ ਪਰਿਵਾਰ ਵਰਗਾ ਹੈ ਅਤੇ ਇੱਥੋਂ ਦੇ ਵਸਨੀਕਾਂ ਨਾਲ ਉਹਨਾਂ ਦੇ ਨਿੱਜੀ ਅਤੇ ਪਰਿਵਾਰਕ ਸੰਬੰਧ ਹਨ ਇਸ ਲਈ ਉਹਨਾਂ ਨੂੰ ਪੂਰੀ ਆਸ ਹੈ ਕਿ ਵਾਰਡ ਵਾਸੀ ਉਹਨਾਂ ਨੂੰ ਜਰੂਰ ਕਾਮਯਾਬ ਕਰਨਗੇ।

Leave a Reply

Your email address will not be published. Required fields are marked *