ਕਿਸਾਨਾਂ ਨਾਲ ਗਲਬਾਤ ਕਰਕੇ ਮਸਲਾ ਹੱਲ ਕਰੇ ਮੋਦੀ ਸਰਕਾਰ : ਸੁਖਦੀਪ ਸਿੰਘ ਸੁੱਖਾ

ਖਰੜ, 4 ਨਵੰਬਰ (ਸ਼ਮਿੰਦਰ ਸਿੰਘ) ਆਮ ਆਦਮੀ ਪਾਰਟੀ ਦੇ ਆਗੂ ਸੁਖਦੀਪ ਸਿੰਘ ਸੁੱਖਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦਾ ਮਸਲਾ ਹਲ ਕਰਨ ਲਈ ਕਿਸਾਨਾਂ ਨਾਲ ਗਲਬਾਤ ਕਰਨੀ ਚਾਹੀਦੀ ਹੈ| 
ਇੱਥੇ ਜਾਰੀ ਇਕ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਤੋਂ ਅੱਕ ਗਏ ਹਨ ਅਤੇ ਉਹਨਾਂ ਵਲੋਂ ਆਮ  ਆਦਮੀ ਪਾਰਟੀ ਨੂੰ ਸਮਰਥਣ ਦਿਤਾ ਜਾ ਰਿਹਾ ਹੈ, ਜਿਸ ਕਾਰਨ ਆਉਣ ਵਾਲੀਆਂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ|  

Leave a Reply

Your email address will not be published. Required fields are marked *