ਕੀਰਤਨ ਦਰਬਾਰ ਦਾ ਪੋਸਟਰ ਰਿਲੀਜ਼ ਕੀਤਾ

ਐਸ. ਏ. ਐਸ. ਨਗਰ , 11 ਨਵੰਬਰ (ਸ.ਬ.) ਸੇਵਾ ਸਿਮਰਨ ਮੰਚ ਐਸ ਏ ਐਸ ਨਗਰ ਵਲੋਂ ਕਰਵਾਏ ਜਾ ਰਹੇ ਦੂਜੇ  ਮਹਾਨ ਕੀਰਤਨ ਦਰਬਾਰ ਦਾ ਪੋਸਟਰ ਅੱਜ ਰਿਲੀਜ ਕੀਤਾ ਗਿਆ| ਇਸ ਮੌਕੇ ਮੰਚ ਦੇ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ਓਬਰਾਏ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ 25 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ| ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ ਵੱਖ ਰਾਗੀ, ਢਾਡੀ, ਕਥਾ ਵਾਚਕ ਕਥਾ ਤੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ|

Leave a Reply

Your email address will not be published. Required fields are marked *