ਕੁਲਦੀਪ ਕੌਰ ਕੰਗ ਵਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ

ਐਸ਼ ਏy ਐਸ਼ ਨਗਰ, 9 ਫਰਵਰੀ (ਆਰyਪੀy ਵਾਲੀਆ) ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 5 ਤੋਂ ੪zੋਮਣੀ ਅਕਾਲੀ ਦਲ ਦੀ ਉਮੀਦਵਾਰ ਅਤੇ ਸਾਬਕਾ ਕਂੌਸਲਰ ਸ੍ਰੀਮਤੀ ਕੁਲਦੀਪ ਕੌਰ ਕੰਗ ਵਲੋਂ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਕੁਲਦੀਪ ਕੌਰ ਨੇ ਕਿਹਾ ਕਿ ਮੁਹਾਲੀ ੪ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ ਅਤੇ ਇਸੇ ਕਾਰਨ ੪ਹਿਰ ਵਾਸੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਰਪੂਰ ਸਮਰਥਣ ਦੇ ਰਹੇ ਹਨ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *