ਕੁੰਭੜਾ ਵਲੋਂ ਗੁਰੂ ਰਵਿਦਾਸ ਦੇ ਦੱਸੇ ਮਾਰਗ ਉਪਰ ਚੱਲਣ ਦਾ ਸੱਦਾ

ਐਸ. ਏ. ਐਸ. ਨਗਰ,11 ਫਰਵਰੀ (ਸ.ਬ.) ਗੁਰੂ ਰਵਿਦਾਸ ਜੀ ਦੇ  640ਵੇਂ ਜਨਮ ਦਿਹਾੜੇ ਉਪਰ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਚੂਹੜਮਾਜਰਾ, ਕੁੰਭੜਾ ਅਤੇ ਹੋਰ ਪਿੰਡਾਂ ਵਿੱਚ ਹੋਏ ਧਾਰਮਿਕ ਸਮਾਗਮਾਂ ਦੌਰਾਨ ਹਿੱਸਾ ਲਿਆ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਦਸੇ ਹੋਏ ਮਾਰਗ ਉਪਰ ਚੱਲਣ ਲਈ ਪ੍ਰੇਰਿਤ ਕੀਤਾ|
ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਬਚਨ ਸਿੰਘ ਕੁੰਭੜਾ, ਜਸਮੇਰ ਸਿੰਘ, ਰਣਧੀਰ ਸਿੰਘ, ਨਾਨਕ ਸਿੰਘ, ਗੁਰਨਾਮ ਸਿੰਘ, ਬਲਜਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਨਾਮ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸੰਤ ਸਿੰਘ, ਸ਼ੀਤਲ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਨੈਬ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ ਸੁਰਿੰਦਰ ਸਿੰਘ, ਸੁੱਚਾ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *