ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਲੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 4 ਦਸੰਬਰ (ਸ.ਬ.) ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ               ਭੇਜਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅਜੇ ਵੀ             ਬੇਹੱਦ ਖ਼ਰਾਬ ਹੈ| ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜ ਕੇ ਕਿਹਾ ਕਿ ਪ੍ਰਦੂਸ਼ਣ ਨੂੰ ਵਧਾਉਣ ਵਾਲੀਆਂ ਸਰਗਰਮੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ|

Leave a Reply

Your email address will not be published. Required fields are marked *