ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

ਮੁੰਬਈ, 25 ਅਪ੍ਰੈਲ (ਸ.ਬ.) ਮਹਾਰਾਸ਼ਟਰ ਦੇ ਬੇਲਾਪੁਰ ਵਿੱਚ ਅੱਜ ਸਵੇਰੇ ਇਕ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ | ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 9 ਗੱਡੀਆਂ ਨੇ ਮੌਕੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕਰ ਦਿੱਤੀਆ|

Leave a Reply

Your email address will not be published. Required fields are marked *