ਕੌਂਸਲਰ ਪ੍ਰਿੰਸ ਦਾ ਸਨਮਾਨ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਸਥਾਨਕ ਫੇਜ 3 ਬੀ 1 ਵਿਖੇ ਦਸ਼ਹਿਰਾ ਮੌਕੇ ਇਕ ਵਿਸ਼ੇਸ ਸਮਾਗਮ ਕਰਵਾਇਆ ਗਿਆ| ਇਸ ਮੌਕੇ ਮੁੱਖ ਮਹਿਮਾਨ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਸਨ| ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਪ੍ਰਿੰਸ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਚੰਗੇ ਕੰਮ ਕਰਨੇ ਚਾਹੀਦੇ ਹਨ| ਇਸ ਮੌਕੇ ਮਾਰਕੀਟ ਕਮੇਟੀ ਫੇਜ 3 ਬੀ 1 ਵਲੋਂ ਕੌਂਸਲਰ ਪ੍ਰਿੰਸ ਦਾ ਸਨਮਾਨ ਵੀ ਕੀਤਾ ਗਿਆ|

Leave a Reply

Your email address will not be published. Required fields are marked *