ਕੌਫੀ ਅਨਨ ਦਾ ਦਿਹਾਂਤ

ਵਾਸ਼ਿੰਗਟਨ, 18 ਅਗਸਤ (ਸ.ਬ.) ਸੰਯੁਕਤ ਰਾਸ਼ਟਰ ਦੇ ਸਾਬਕਾ ਜਨਰਲ ਸਕੱਤਰ ਕੌਫੀ ਅਨਨ ਦਾ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ| ਉਨ੍ਹਾਂ ਨੂੰ ਮਨੁੱਖਤਾ ਲਈ ਕੀਤੇ ਗਏ ਕਾਰਜਾਂ ਲਈ ਨੋਬਲ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ|

Leave a Reply

Your email address will not be published. Required fields are marked *