ਕ੍ਰਿਕਟ ਟੂਰਨਾਮੈਂਟ ਕਰਵਾਇਆ

ਐਸ ਏ ਐਸ ਨਗਰ, 24 ਜੂਨ (ਸ.ਬ.) ਸਥਾਨਕ ਸੈਕਟਰ-69 ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ| ਅੱਜ ਇਸ ਟੂਰਨਾਮਂੈਟ ਦੇ ਸਮਾਪਨ ਸਮਾਰੋਹ ਮੌਕੇ ਮੁੱਖ ਮਹਿਮਾਨ ਸ੍ਰੀ ਦਿਨੇਸ਼ ਕੁਮਾਰ ਮੰਡਲ ਪ੍ਰਧਾਨ ਭਾਜਪਾ ਸਨ| ਉਹਨਾਂ ਨੇ ਜੇਤੂ ਟੀਮ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ|
ਇਸ ਮੌਕੇ ਜਾਵੇਦ ਅਸਲਮ ਘੱਟ ਗਿਣਤੀ ਮੋਰਚਾ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ, ਰਵੀ ਕਾਂਤ ਯੁਵਾ ਮੋਰਚਾ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *