ਕੜੀ ਚਾਵਲ ਦਾ ਭੰਡਾਰਾ ਲਗਾਇਆ

ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.)ðਅਗਰਵਾਲ ਸੇਵਾ ਸਮਿਤੀ ਮੁਹਾਲੀ ਵਲੋਂ 47ਵਾਂ ਕੜੀ ਚਾਵਲ ਦਾ ਭੰਡਾਰਾ ਫੇਜ਼ 6 ਦੇ ਸਿਵਲ ਹਸਪਤਾਲ ਵਿੱਚ ਲਗਾਇਆ ਗਿਆ|
ਇਸ ਮੌਕੇ ਸਮਿਤੀ ਦੇ ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਸਮਿਤੀ ਵਲੋਂ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ| ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਸੇਵਾ ਦੇ ਕੰਮਾਂ ਨੂੰ ਜਾਰੀ ਰੱਖਿਆ ਜਾਵੇਗਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਸ਼ੋਕ ਬਾਂਸਲ, ਮੁਕੇਸ਼ ਬਾਂਸਲ, ਸਨਣ ਗੋਇਲ ਅਤੇ ਹੋਰ ਹਾਜਰ ਸਨ|

Leave a Reply

Your email address will not be published. Required fields are marked *