ਖਰੜ ਤੋਂ ਜਗਮੋਹਨ ਸਿੰਘ ਕੰਗ ਨੇ ਨਾਮਜ਼ਦਗੀ ਕਾਗ਼ਜ਼ ਕੀਤੇ ਦਾਖਲੇ|

ਖਰੜ, 18 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਨੇ ਵਿਧਾਨ ਸਭਾ ਹਲਕਾ ਖਰੜ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਖਰੜ ਅਮਨਿੰਦਰ ਕੌਰ ਬਰਾੜ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ|

Leave a Reply

Your email address will not be published. Required fields are marked *