ਖੂਨਦਾਨ ਕੈਂਪ ਲਗਾਇਆ

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਸਥਾਨਕ ਫੇਜ਼ 6 ਵਿੱਚ ਐਂਟੀ ਨਾਰਕੋਟਿਕ ਸੈਲ ਵਲੋਂ ਖੂਨਦਾਨ ਕੈਂਪ ਸੈਲ ਦੇ ਜਿਲ੍ਹਾ ਸੀ. ਮੀਤ ਚੇਅਰਮੈਨ ਜਤਿੰਦਰ ਜੈਨ ਦੀ ਅਗਵਾਈ ਵਿੱਚ ਲਗਾਇਆ ਗਿਆ| ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸੈਲ ਦੀ ਸੂਬਾ ਇਕਾਈ ਦੇ ਚੇਅਰਮੈਨ ਸ੍ਰ. ਰਣਜੀਤ ਸਿੰਘ ਨਿਕੜਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ| ਇਸ ਮੌਕੇ ਸੰਸਥਾ ਦੇ ਜਿਲ੍ਹਾ ਮੁਹਾਲੀ ਪ੍ਰਧਾਨ ਮਨਜੋਤ ਸਿੰਘ, ਹਰਪੁਰਬ ਸਿੰਘ, ਚਰਨਜੀਤ ਕੌਰ, ਹਰਪ੍ਰੀਤ ਸਿੰਘ ਜਸਵਾਲ, ਪ੍ਰਕਾਸ਼, ਸੂਰਜ, ਸੰਜੀਵ ਕੁਮਾਰ, ਪਰਮਜੀਤ ਸਿੰਘ, ਯੋਗੇਸ਼ ਸ਼ਰਮਾ, ਪਰਵਿੰਦਰ ਸਿੰਘ, ਅਸ਼ੋਕ ਭਾਰਤੀ, ਅਮਿਤ ਠਾਕੁਰ, ਵੀ ਮੌਜੂਦ ਸਨ|

Leave a Reply

Your email address will not be published. Required fields are marked *