ਖੂਨਦਾਨ ਕੈਂਪ 9 ਫਰਵਰੀ ਨੂੰ

ਐਸ ਏ ਐਸ ਨਗਰ, 6 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਸ਼ਹਿਰੀ ਵਲੋਂ 9 ਫਰਵਰੀ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੁੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਕਾਹਲੋਂ ਜਿਲਾ ਪ੍ਰਧਾਨ ਅਕਾਲੀ ਦਲ  ਸਹਿਰੀ ਨੇ ਦਸਿਆ ਕਿ  ਇਸ ਮੌਕੇ ਵੱਡੀ ਗਿਣਤੀ ਅਕਾਲੀ ਵਰਕਰ ਖੂਨਦਾਨ ਕਰਨਗੇ|

Leave a Reply

Your email address will not be published. Required fields are marked *