ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ ਤੇ ਡਟੇ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ ਕਿਸਾਨ ਦੀ ਮੌਤ

ਜਲੰਧਰ, 26 ਜਨਵਰੀ (ਸ.ਬ.) ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ ਤੇ ਡਟੇ ਇਕ ਹੋਰ ਕਿਸਾਨ ਦੀ ਬੀਤੀ ਰਾਤ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਕੇਯੂ ਦੋਆਬਾ ਆਦਮਪੁਰ ਦੇ ਪਿੰਡ ਬੋਲੀਨਾ ਦੋਆਬਾ ਦੇ ਪੰਚ ਭੁਪਿੰਦਰ ਸਿੰਘ ਦੀ ਸਿੰਘੂ ਬਾਰਡਰ ਤੇ ਪਹੁੰਚਣ ਮਗਰੋਂ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।

Leave a Reply

Your email address will not be published. Required fields are marked *