ਖੜਗੇ ਨੇ ਮੋਦੀ ਨੂੰ ਲਿਖਿਆ ਪੱਤਰ, ਲੋਕਪਾਲ ਤੇ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ

ਨਵੀਂ ਦਿੱਲੀ, 1 ਮਾਰਚ (ਸ.ਬ.) ਲੋਕ ਸਭਾ ਵਿੱਚ ਕਾਂਗਰਸ ਦੇ ਲੀਡਰ ਮਲੀਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਲੋਕਪਾਲ ਨਿਯੁਕਤੀ ਲਈ ਚੋਣ ਕਮੇਟੀ ਦੀ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ|
ਖੜਗੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਨਹੀਂ ਬੁਲਾਇਆ ਗਿਆ|

Leave a Reply

Your email address will not be published. Required fields are marked *