ਗਣਤੰਤਰ ਦਿਵਸ ਮਨਾਇਆ

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਸਥਾਨਕ ਫੇਜ਼ 1 ਵਿੱਚ ਸਥਿਤ ਵਿਦਿਆ ਨਿਕੇਤਨ ਸੀ. ਸੈਕੰ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ| ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੀ ਪ੍ਰਿੰਸੀਪਲ ਜੋਤੀ ਸ਼ਰਮਾ ਨੇ ਅਦਾ ਕੀਤੀ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਦਾ ਸੰਦੇਸ਼ ਦਿੱਤਾ| ਇਸ ਮੌਕੇ ਬੱਚਿਆਂ ਨੂੰ ਮਿਠਾਈ ਵੀ ਵੰਡੀਗਈ|

Leave a Reply

Your email address will not be published. Required fields are marked *