ਗਿਆਨ ਜੋਤੀ ਵਿਖੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਜਾਣਕਾਰੀ ਦੇਣ ਲਈ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ

ਐਸ. ਏ. ਐਸ. ਨਗਰ 25 ਜਨਵਰੀ (ਸ.ਬ.) ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ| ਜਿਸ ਦੌਰਾਨ ਚਾਰ ਪਹਿਲੂ ਸਿੱਖੋ, ਸਮਝੋ, ਟੀਚੇ ਨੂੰ ਜਾਣੋ ਅਤੇ ਮੰਜ਼ਿਲ ਦੇ ਪਹੁੰਚੋ ਸਿਖਾਉਦੇਂ ਹੋਏ ਵਿਦਿਆਰਥੀਆਂ ਨੂੰ ਟੀਮ ਵਜੋਂ ਕੰਮ ਕਰਨ ਅਤੇ ਲੀਡਰਸ਼ਿਪ ਦੇ ਤਰੀਕੇ ਸਾਂਝੇ ਕੀਤੇ ਗਏ| ਇਸ ਮੌਕੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਸ੍ਰੀ ਜੇ ਐਸ ਬੇਦੀ ਅਤੇ ਡਾਇਰੈਕਟਰ ਅਨੀਤ ਬੇਦੀ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *