ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਬਰੈਡ ਪਕੌੜਿਆਂ ਦਾ ਲੰਗਰ ਲਗਾਇਆ

ਐਸ.ਏ.ਐਸ.ਨਗਰ, 25 ਦਸੰਬਰ (ਸ.ਬ.) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਅਤੇ ਪਿੰਡ ਪਲਹੇੜੀ ਦੀ ਸੰਗਤ ਵੱਲੋਂ ਬਰੈਡ ਪਕੌੜਿਆਂ ਅਤੇ ਚਾਹ ਦਾ ਲੰਗਰ ਲਗਾਇਆ ਗਿਆ| ਇਸ ਮੌਕੇ ਰਾਜਾ ਕੰਵਰਜੋਤ ਸਿੰਘ ਮੁਹਾਲੀ, ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਅਤੇ ਸਤਨਾਮ ਸਿੰਘ ਲਾਂਡਰਾਂ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਮੁਹਾਲੀ, ਭੁਪਿੰਦਰ ਸਿੰਘ ਗਿੱਲ ਮੁੱਖ ਸੇਵਾਦਾਰ, ਮਲਕੀਤ ਸਿੰਘ, ਕੁਲਜਿੰਦਰ ਸਿੰਘ ਖਜਾਨਚੀ, ਗੁਰਜੰਟ ਸਿੰਘ ਲਾਂਡਰਾਂ, ਸੇਵਾ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਨੰਬਰਦਾਰ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਹਰਨੇਕ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਹਰਨੀਤ ਸਿੰਘ, ਜਰਨੈਲ ਸਿੰਘ ਸਮੂਹ ਪੰਚਾਇਤ ਪਿੰਡ ਪਲਹੇੜੀ ਦੇ ਪਤਵੰਤੇ ਹਾਜ਼ਰ ਸਨ|

Leave a Reply

Your email address will not be published. Required fields are marked *