ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸੈਕਟਰ 67 ਦੀ ਪ੍ਰਬੰਧਕ ਕਮੇਟੀ ਦੀ ਚੋਣ

ਐਸ ਏ ਐਸ ਨਗਰ, 25 ਜੂਨ (ਸ.ਬ.) ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸੈਕਟਰ 67 ਦੀ ਪ੍ਰਬੰਧਕ ਕਮੇਟੀ ਦੀ ਚੋਣ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਦੀ ਅਗਵਾਈ ਵਿੱਚ ਹੋਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸ੍ਰ. ਪਰਮਿੰਦਰ ਸਿੰਘ ਤਸਿੰਬਲੀ ਦੱਸਿਆ ਕਿ ਇਸ ਮੌਕੇ ਹੋਈ ਚੋਣ ਵਿੱਚ ਸੁਖਦੇਵ ਸਿੰਘ ਨੂੰ ਪ੍ਰਧਾਨ, ਭੁਪਿੰਦਰ ਸਿੰਘ ਧਨੋਆ ਨੂੰ ਮੀਤ ਪ੍ਰਧਾਨ, ਮਹਿੰਗਾ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ, ਜੋਧ ਸਿੰਘ ਨੂੰ ਸੰਯੁਕਤ ਸਕੱਤਰ, ਗੁਰਪਾਲ ਸਿੰਘ ਨੂ ੰਸਕੱਤਰ, ਹਰਜੀਤ ਸਿੰਘ ਨੂੰ ਖਜਾਨਚੀ, ਕਰਮ ਸਿੰਘ ਨੂੰ ਚੇਅਰਮੈਨ, ਰਜਿੰਦਰ ਪਾਲ ਸਿੰਘ ਨੂੰ ਸਰਪ੍ਰਸਤ, ਰਘਬੀਰ ਸਿੰਘ, ਸੰਗਤ ਸਿੰਘ, ਜਗਦੇਵ ਸਿੰਘ, ਅਜੈਬ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ, ਸਿਰੰਦਰ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਧਨੋਆ, ਸੁਖਵਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਨਵਤੇਜ ਸਿੰਘ, ਗੁਰਮੁੱਖ ਸਿੰਘ, ਮਹਾਂ ਸਿੰਘ, ਤੇਜਾ ਸਿੰਘ, ਬੀਬੀ ਰਾਜਵਿੰਦਰ ਕੌਰ, ਕੁਲਦੀਪ ਸਿੰਘ ਨੂੰ ਵਰਕਿੰਗ ਕਮੇਟੀ ਮਂੈਬਰ ਬਣਾਇਆ ਗਿਆ|

Leave a Reply

Your email address will not be published. Required fields are marked *