ਗੁਰਪ੍ਰੀਤ ਸਿੰਘ ਨੂੰ ਨਿਊ ਕਾਂਗਰਸ ਚੰਡੀਗੜ੍ਹ ਇਕਾਈ ਦਾ ਸਕੱੱਤਰ ਨਿਯੁਕਤ

ਚੰਡੀਗੜ੍ਹ, 16 ਜੂਨ (ਸ.ਬ.) ਨਿਊ ਕਾਂਗਰਸ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਨੂੰ ਚੰਡੀਗੜ੍ਹ ਇਕਾਈ ਦਾ ਸਕੱਤਰ ਨਿਯੁਕਤ ਕੀਤਾ ਗਿਆ| ਇਹ ਨਿਯੁਕਤੀ ਪਾਰਟੀ ਪ੍ਰਧਾਨ ਸ੍ਰੀਮਤੀ ਬਬੀਤਾ ਰਾਣੀ ਵਲੋਂ ਕੀਤੀ ਗਈ| ਇਸ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ|

Leave a Reply

Your email address will not be published. Required fields are marked *