ਗੁਰਪ੍ਰੀਤ ਸਿੰਘ ਵੱਲੋਂ ਅਕਾਲੀ ਉਮੀਦਵਾਰ ਦੇ ਪੱਖ ਵਿੱਚ ਚੋਣ ਪ੍ਰਚਾਰ

ਐਸ ਏ ਐਸ ਨਗਰ, 31 ਜਨਵਰੀ (ਸ.ਬ.) ਸਮਾਜ ਸੇਵਕ ਅਤੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਨੇ ਅੱਜ ਮੁਹਾਲੀ ਹਲਕੇ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ| ਇਸ ਦੌਰਾਨ ਗੁਰਪ੍ਰੀਤ ਸਿੰਘ ਨੇ ਫੇਜ਼-3ਬੀ2 ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਅਕਾਲੀ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਪ੍ਰੇਰਿਆ|

Leave a Reply

Your email address will not be published. Required fields are marked *