ਗੁਰਮਤਿ ਸਮਾਗਮ 16-17 ਦਸੰਬਰ ਨੂੰ

ਐਸ. ਏ. ਐਸ ਨਗਰ, 15 ਦਸੰਬਰ (ਸ.ਬ.) ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼3ਬੀ1 ਵਿਖੇ 16-17 ਦਸੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿਲ ਨੇ ਦੱਸਿਆ ਕਿ 16-17 ਦਸੰਬਰ ਨੂੰ ਸ਼ਾਮ 7 ਵਜੇ ਤੋਂ 8 ਵਜੇ ਤੱਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੀ ਜੀਵਣੀ ਬਾਰੇ ਜਾਣਕਾਰੀ ਦੇਣਗੇ|

Leave a Reply

Your email address will not be published. Required fields are marked *