ਗੁਰਮੁਖ ਸੋਹਲ ਦੀ ਅਗਵਾਈ ਵਿੱਚ ਪਹੁੰਚਿਆ ਵੱਡਾ ਜੱਥਾ

ਐਸ ਏ ਐਸ ਨਗਰ, 12 ਜੂਨ (ਸ.ਬ.) ਸ੍ਰੋਮਣੀ ਅਕਾਲੀ ਦ ਬੀ.ਸੀ.ਸੈਲ ਦੇ ਜਿਲ੍ਹਾ ਪ੍ਰਧਾਨ ਸ੍ਰ. ਗੁਰਮੁਖ ਸਿੰਘ ਸੋਹਲ ਦੀ ਅਗਵਾਈ ਵਿੱਚ ਅੱਜ ਅਕਾਲੀ ਦਲ ਬੀ ਸੀ ਸੈਲ ਦੀ ਜਿਲ੍ਹਾ ਇਕਾਈ ਦੇ ਅਹੁਦੇਦਾਰ, ਵੱਖ ਵੱਖ ਸਰਕਲਾਂ ਦੇ ਪ੍ਰਧਾਨ ਅਤੇ ਹੋਰ ਆਗੂ ਅਕਾਲੀ ਦਲ ਦੇ ਜਿਲ੍ਹਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਏ| ਇਸ ਮੌਕੇ ਸ੍ਰ. ਸੋਹਲ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਮੋਰਚੇ ਤੇ ਫੇਲ ਸਾਬਿਤ ਹੋਈ ਹੈ| ਸਾਬਿਤ ਹੋਈ ਹੈ ਅਤੇ ਇਸ ਸਰਕਾਰ ਦੇ ਢਾਈ ਮਹੀਨਿਆਂ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੀਆਂ ਮੁਸੀਬਤਾਂ ਬਹੁਤ ਜਿਆਦਾ ਵਧ ਗਈਆਂ ਹਨ|

Leave a Reply

Your email address will not be published. Required fields are marked *