ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਐਸ ਏ ਐਸ ਨਗਰ,10 ਫਰਵਰੀ (ਸ ਬ) ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਰਵਿਦਾਸ ਭਵਨ ਫੇਜ -7 ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਮੌਕੇ ਵੱਖ ਵੱਖ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿਤੀ|
ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਉਤਸ਼ਾਹ ਨਾਲ ਇਸ ਸਮਾਗਮ ਵਿਚ ਹਿਸਾ ਲਿਆ |

Leave a Reply

Your email address will not be published. Required fields are marked *