ਚਾਹ ਅਤੇ ਪਕੌੜਿਆਂ ਦਾ ਲੰਗਰ ਲਾਇਆ

ਐਸ. ਏ. ਐਸ ਨਗਰ, 29 ਦਸੰਬਰ (ਸ.ਬ.) ਫੇਜ਼-3ਬੀ2 ਦੀ ਮਾਰਕੀਟ ਵਿਖੇ ਅੱਜ ਚੰਡੀਗੜ੍ਹ ਜਵੈਲਰਜ ਅਤੇ ਬਾਲਾ ਜੀ ਮੈਡੀਕੋਜ ਅਤੇ ਉਹਨਾਂ ਦੇ ਸਾਥੀਆਂ ਦੇ ਸਹਿਯੋਗ ਨਾਲ ਚਾਹ ਅਤੇ ਪਕੌੜਿਆਂ ਦਾ ਲੰਗਰ ਲਾਇਆ ਗਿਆ|
ਇਸ ਮੌਕੇ ਸਮੂਹ ਸਾਥੀਆਂ ਨੇ ਲੰਗਰ ਵਿੱਚ ਸੇਵਾ ਕੀਤੀ|

Leave a Reply

Your email address will not be published. Required fields are marked *