ਛਬੀਲ ਲਗਾਈ

ਐਸ. ਏ. ਐਸ ਨਗਰ, 14 ਜੂਨ (ਸ.ਬ.) ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਗੁਰੂ ਸੀ੍ਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛੋਲਿਆਂ ਦਾ ਪ੍ਰਸ਼ਾਦ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ| ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਠੰਡਾ ਮਿੱਠਾ ਜਲ ਤੇ ਛੋਲਿਆ ਪ੍ਰਸ਼ਾਦ ਛੱਕ ਕੇ ਅੱਤ ਦੀ ਗਰਮੀ ਤੋਂ ਰਾਹਤ ਪਾਈ|
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਲਾਡਰਾਂ, ਚੇਅਰਮੈਨ ਜਸਵੀਰ ਸਿੰਘ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਸੀਨੀਅਰ ਆਗੂ ਕਰਮ ਸਿੰਘ ਪੱਤੜਾ, ਹਾਕਮ ਸਿੰਘ ਮਨਾਣੀ, ਸਵਰਨ ਸਿੰਘ ਬਾਸੀਆ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਗੁਰਮੁੱਖ ਸਿੰਘ ਰੰਗੂਆਣਾ, ਸਤਪਾਲ ਸਿੰਘ ਸਵਾਣਾ ਆਦਿ ਨੇ ਸੇਵਾ ਕੀਤੀ|

Leave a Reply

Your email address will not be published. Required fields are marked *